India Punjab

ਭੁੱਲਰ ਦੀ ਰਿਹਾਈ ਲਈ ਕੇਜਰੀਵਾਲ ਨੂੰ Sentence Review Board ਦੀ ਮੀਟਿੰਗ ਦਾ ਇੰਤਜ਼ਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਕੈਦ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਅਹਿਮ ਮੁੱਦਾ ਬਣਦਾ ਦਿਖ ਰਿਹਾ ਹੈ। ਪਿਛਲੇ ਦਿਨੀਂ ਦਰਜਨਾਂ ਸਿੱਖ ਸੰਗਠਨ ਸ ਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈ ਦੀਆਂ ਦੀ ਰਿਹਾਈ ਲਈ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਤੱਕ ਮਾਰਚ ਕਰਕੇ

Read More