ਕੇਜਰੀਵਾਲ ਨੇ ਵਪਾਰੀਆਂ ਨੂੰ ਦਵਾਇਆ ਭਰੋਸਾ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਦੇ ਵਪਾਰੀਆਂ ਦੇ ਨਾਲ ਗੱਲਬਾਤ ਕੀਤੀ ਹੈ। ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਭਰੋਸਾ ਦਿੰਦੇ ਹੋਏ ਕਿਹਾ ਕਿ ‘ਆਪ’ ਸਰਕਾਰ ਉਨ੍ਹਾਂ ਦੀਆਂ ਮੁਸ਼ਿਕਲਾਂ ਨੂੰ ਹੱਲ ਕਰੇਗੀ । ਉਨ੍ਹਾਂ ਨੇ ਕਿਹਾ ਕਿ ਇਸ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦਿੱਤਾ ਜਾਵੇ।