India Punjab

ਲੋਕਾਂ ਤੋਂ ਇੱਕ ਮੌਕਾ ਹੋਰ ਮੰਗਣ ਤੋਂ ਪਹਿਲਾਂ ਕੇਜਰੀਵਾਲ ਦੇਣ ਇਨ੍ਹਾਂ ਸਵਾਲਾਂ ਦਾ ਜਵਾਬ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ ਨੇ ਅੱਜ  ‘ਆਪ’  ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਖੂਬ ਨਿਸ਼ਾਨੇ ਕੱਸੇ। ਉਨ੍ਹਾਂ ਨੇ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਤੋਂ ਇੱਕ ਮੌਕਾ ਮੰਗਣ ਤੋਂ ਪਹਿਲਾਂ ਕੇਜਰੀਵਾਲ ਇਹ ਦੱਸਣ ਕਿ ਉਹਨਾਂ ਨੇ ਦਿੱਲੀ ਵਿਚ ਪੰਜਾਬੀਆਂ ਤੇ ਸਿੱਖਾਂ ਨੂੰ ਕਿੰਨੇ ਮੌਕੇ ਦਿੱਤੇ

Read More