ਪ੍ਰੋ.ਭੁੱਲਰ ਦੀ ਰਿਹਾਈ ਮਾਮਲੇ ਤੇ ਪਹਿਲੀ ਵਾਰ ਬੋਲੇ ਕੇਜ਼ਰੀਵਾਲ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਲੰਧਰ ਵਿੱਖੇ ਪ੍ਰੈਸ ਕਾਨਫ੍ਰੰਸ ਵਿੱਚ ਪ੍ਰੋ.ਦਵਿੰਦਰਪਾਲ ਸਿੰਘ ਭੁੱਲਰ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਵਿੱਚ ਪਹਿਲੀ ਵਾਰ ਆਪਣਾ ਪੱਖ ਰਖਿਆ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵੇਦਨ ਸ਼ੀਲ ਮਾਮਲਾ ਹੈ। ਜਿਸ ਵਿੱਚ ਦਿੱਲੀ ਸਰਕਾਰ ਦਾ ਸਿੱਧਾ ਕੋਈ ਦ ਖਲ ਨਹੀਂ ਹੈ।