ਕੇਜਰੀਵਾਲ ਅੱਜ ਤੋਂ ਪੰਜਾਬ ‘ਚ ਲਾਉਣਗੇ ਪੱਕੇ ਡੇਰੇ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਬਿਲਕੁਲ ਨੇੜੇ ਹੈ। 20 ਫ਼ਰਵਰੀ ਨੂੰ ਸੂਬੇ ਵਿੱਚ ਵੋਟਾਂ ਪੈਣਗੀਆਂ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਵਿਚ ਇਕ ਹਫਤਾ ਲਗਾਤਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਕੇਜਰੀਵਾਲ ਚੋਣ ਪ੍ਰਚਾਰ ਬੰਦ ਹੋਣ