India Punjab

ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਆਉਣਗੇ ਪੰਜਾਬ

‘ਦ ਖਾਲਸ ਬਿਉਰੋ:ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਆਪ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਪਹਿਲੇ ਦਿਨ ਗੁਰਦਾਸਪੁਰ ਅਤੇ ਦੂਜੇ ਦਿਨ ਅੰਮ੍ਰਿਤਸਰ ਪਾਰਟੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ।

Read More