Punjab

ਕੇਜਰੀਵਾਲ ਦਾ ਪਰਿਵਾਰ ਪਹੁੰਚਿਆ ਧੂਰੀ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਲਈ ਪ੍ਰਚਾਰ ਕਰਨ ਦੇ ਲਈ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਪਰਿਵਾਰਕ ਮੈਂਬਰ ਪੰਜਾਬ ਪਹੁੰਚ ਗਏ ਹਨ। ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਪਹੁੰਚੇ ਹਨ। ਕੇਜਰੀਵਾਲ ਦੇ ਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ

Read More