Lok Sabha Election 2024 Punjab

ਲੁਧਿਆਣਾ ‘ਚ ਕੇਜਰੀਵਾਲ ਦੀ ਵਪਾਰੀਆਂ ਨਾਲ ਮੀਟਿੰਗ ਖਤਮ, ਕਿਹਾ ਵਪਾਰੀਆਂ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ ਪੰਜਾਬ ਸਰਕਾਰ

ਲੁਧਿਆਣਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲੁਧਿਆਣਾ ਵਿੱਚ ਵਪਾਰੀਆਂ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕਾਰੋਬਾਰੀ ਅਤੇ ਕੈਬਨਿਟ ਮੰਤਰੀ ਮੌਜੂਦ ਰਹੇ।  ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਪਾਰ ਨੂੰ ਪ੍ਰਫੁੱਲਤ ਕਰਨ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ

Read More