India

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਦੀ ਪਤਨੀ ਨੂੰ ਭੇਜਿਆ ਨੋਟਿਸ

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਅਦਾਲਤ ਤੋਂ ਝਟਕਾ ਲੱਗਾ ਹੈ। ਹੇਠਲੀ ਅਦਾਲਤ ਦੀ ਕਾਰਵਾਈ ਨੂੰ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਮਾਮਲੇ ‘ਚ ਹਾਈਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਹੋਰਾਂ ਨੂੰ ਨੋਟਿਸ ਭੇਜਿਆ ਹੈ। ਹਾਈਕੋਰਟ ਨੇ ਮੁੱਖ ਮੰਤਰੀ ਨੂੰ ਉਸ ਵੀਡੀਓ ਨੂੰ

Read More