NEET ‘ਚ ਕੇਸ਼ਵ ਮਿੱਤਲ ਪੰਜਾਬ ਦਾ ਟਾਪਰ ਬਣਿਆ, ਪੂਰੇ ਭਾਰਤ ਵਿੱਚ 7ਵਾਂ ਰੈਂਕ ਕੀਤਾ ਪ੍ਰਾਪਤ
ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET UG 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। NTA ਵੱਲੋਂ ਜਾਰੀ ਨਤੀਜਿਆਂ ਵਿੱਚ, ਪੰਜਾਬ ਦੇ ਕੇਸ਼ਵ ਮਿੱਤਲ ਨੇ ਆਲ ਇੰਡੀਆ ਰੈਂਕ 7 ਨਾਲ ਪੰਜਾਬ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਬਾਅਦ, ਆਲ ਇੰਡੀਆ ਰੈਂਕ 28 ‘ਤੇ ਰਹਿਣ ਵਾਲੇ ਹਿਮਾਂਖ ਬਘੇਲ ਨੇ ਪੰਜਾਬ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ