Land Pooling ਨੀਤੀ ’ਤੇ ਭਾਜਪਾ ਕੱਢੇਗੀ ‘ਜ਼ਮੀਨ ਬਚਾਓ ਕਿਸਾਨ ਬਚਾਓ’ ਯਾਤਰਾ, 17 ਤੋਂ ਹੋਵੇਗੀ ਸ਼ੁਰੂ
ਬਿਊਰੋ ਰਿਪੋਰਟ: ਪੰਜਾਬ ਸਰਕਾਰ ਦੀ ਜ਼ਮੀਨ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਭਾਜਪਾ 17 ਅਗਸਤ ਤੋਂ 5 ਸਤੰਬਰ ਤੱਕ “ਜ਼ਮੀਨ ਬਚਾਓ, ਕਿਸਾਨ ਬਚਾਓ” ਨਾਮ ਦੀ ਯਾਤਰਾ ਕੱਢੇਗੀ। ਇਹ ਯਾਤਰਾ ਪਟਿਆਲਾ ਤੋਂ ਸ਼ੁਰੂ ਹੋ ਕੇ ਪਠਾਨਕੋਟ ਵਿੱਚ ਸਮਾਪਤ ਹੋਵੇਗੀ। ਭਾਜਪਾ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਇਹ ਯਾਤਰਾ ਉਨ੍ਹਾਂ ਇਲਾਕਿਆਂ ਵਿੱਚੋਂ ਲੰਘੇਗੀ