UAPA ਤਹਿਤ ਬੇਕਸੂਰੇ ਸਿੱਖ ਨੌਜਵਾਨਾਂ ਦੀ ਫੜੋ-ਫੜਾਈ ਬਾਰੇ ਭੇਜੇ ਮੈਮੋਰੈਂਡਮ ਦਾ ਕੈਪਟਨ ਨੇ ਅਜੇ ਤੱਕ ਜਵਾਬ ਨਹੀਂ ਦਿੱਤਾ: ਖਹਿਰਾ
‘ਦ ਖ਼ਾਲਸ ਬਿਊਰੋ:- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੂਨੀਅਰ ਬਾਦਲ ਦੇ UAPA ਸਬੰਧੀ ਦਿੱਤੇ ਬਿਆਨ ਦਾ ਮੋੜਵਾਂ ਜਵਾਬ ਦੇਣ ‘ਤੇ ਕੈਪਟਨ ਨੂੰ ਝਾੜ ਪਾਉਂਦਿਆਂ ਕਿਹਾ ਕਿ ਕੈਪਟਨ ਨੇ ਇਸ ਗੰਭੀਰ ਮੁੱਦੇ ਦਾ ਸਿਆਸੀ ਡਰਾਮਾ ਬਣਾ ਕੇ ਇਸਨੂੰ ਭਾਰਤ ਦੀ ਏਕਤਾ ਅਤੇ ਅਖੰਡਤਾ ਦੀ