Punjab

ਖਹਿਰਾ ਵੱਲੋਂ ਕਰੋੜਾਂ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ

‘ਦ ਖਾਲਸ ਬਿਊਰੋ:ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੰਨ 2009 ਤੋਂ 2012 ਤੱਕ ਪੰਜਾਬ ਵਿੱਚ ਹੋਏ VAT ਦੇ 44000 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਉਹਨਾਂ ਇੱਕ ਪ੍ਰੈਸ ਕਾਨਫਰੰਸ ਵਿੱਚ ਬੋਲਦੇ ਹੋਏ ਇਹ ਦੱਸਿਆ ਹੈ ਕਿ ਸਾਬਕਾ ਫੌਜੀ ਅਧਿਕਾਰੀ ਤੇ ਸਾਬਕਾ ਐਕਸਾਈਜ਼ ਤੇ ਟੈਕਸੇਸ਼ਨ ਅਧਿਕਾਰੀ ਕੈਪਟਨ ਵਾਈਐਸ ਮੱਟਾ ਨੇ ਉਹਨਾਂ

Read More