ਖਹਿਰਾ ਨੂੰ ਸਰਕਾਰੀ ਆਟੇ ‘ਚ ਦਿਸ ਰਿਹਾ ਹੈ ਕਾਲਾ ਕਾਲਾ
‘ਦ ਖ਼ਾਲਸ ਬਿਊਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੁਆਰਾ ਕੱਲ ਕੀਤੇ ਐਲਾਨਾਂ ਵਿੱਚ ਰਾਸ਼ਨ ਸਕੀਮ ਨੂੰ ਹਰੀ ਝੰਡੀ ਦੇਣ ਤੇ ਸਵਾਲ ਚੁੱਕੇ ਹਨ। ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਜਾਰੀ ਕੀਤੀ ਇੱਕ ਵੀਡੀਓ ਵਿੱਚ ਉਨ੍ਹਾਂ ਕਿਹਾ ਹੈ ਕਿ ਅਕਤੂਬਰ ਮਹੀਨੇ ਤੋਂ ਸਰਕਾਰ ਰਾਸ਼ਨ ਸਕੀਮ ਵਿੱਚ ਆਟੇ ਨੂੰ ਵੀ ਸ਼ਾਮਿਲ ਕਰ ਰਹੀ