ਜੇਲ੍ਹਾਂ ‘ਚ ਬੈਠੇ ਪੰਜਾਬ ਦੇ ਕਿਹੜੇ ਉਮੀਦਵਾਰ ਅੱਜ ਤੱਕ ਚੋਣ ਲੜੇ ਅਤੇ ਜਿੱਤੇ, ਖ਼ਾਸ ਰਿਪੋਰਟ
- by Manpreet Singh
- May 17, 2024
- 0 Comments
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ ਨਤੀਜਾ 4 ਜੂਨ ਨੂੰ ਆਵੇਗਾ। ਇਸ ਵਾਰ ਦੀ ਚੋਣ ਪਹਿਲੀਆਂ ਚੋਣਾਂ ਨਾਲੋਂ ਅਲੱਗ ਹੈ ਕਿਉਂਕਿ ਇਸ ਵਾਰ ਪੰਥਕ ਸੀਟ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕਰ
ਖ਼ਾਸ ਲੇਖ – ਪੰਜਾਬ ਦੀ ਉਹ ਸੀਟ ਜਿੱਥੇ 50 ਸਾਲਾਂ ਤੋਂ ਕਾਂਗਰਸ ਨਹੀਂ ਜਿੱਤੀ! ਅਕਾਲੀ ਦਾ ਕਿਲ੍ਹਾ ਮਜ਼ਬੂਤ, ਪਰ ਇਸ ਵਾਰ ਇਸ ਪਾਰਟੀ ਦੇ ਪੱਖ ’ਚ ਹਵਾ
- by Preet Kaur
- May 14, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਤਲੁਜ ਦਰਿਆ ਦੇ ਕੰਢੇ ਵੱਸਿਆ ਫ਼ਿਰੋਜ਼ਪੁਰ ਲੋਕ ਸਭਾ ਹਲਕਾ, ਜਿਸ ਨੂੰ ਫਿਰੋਜ਼ਸ਼ਾਹ ਤੁਗ਼ਲਕ ਨੇ ਵਸਾਇਆ ਸੀ। ਅਜ਼ਾਦੀ ਦੀ ਲੜਾਈ ਦੇ ਤਿੰਨ ਹੀਰੋ ਸ਼ਹੀਦ ਭਗਤ ਸਿੰਘ, ਸੁਖਦੇਵ ਰਾਜਗੁਰੂ ਦੀ ਸਮਾਧ ਵੀ ਇਸੇ ਹਲਕੇ ਵਿੱਚ ਹੈ। ਇਸ ਇਤਿਹਾਸਕ ਹਲਕੇ ਦੇ ਚੋਣ ਨਤੀਜੇ ਵੀ ਪੂਰੇ ਸੂਬੇ ਤੋਂ ਵੱਖ ਹਨ। ਫ਼ਿਰੋਜ਼ਪੁਰ ਪੰਜਾਬ ਦਾ ਪਹਿਲਾ
ਖ਼ਾਸ ਰਿਪੋਰਟ – ਭਲਕੇ ਚੌਥੇ ਗੇੜ ਦੀਆਂ ਚੋਣਾਂ ਕਰਨਗੀਆਂ 10 ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਫ਼ੈਸਲਾ! ਚੋਣਾਂ ਨਾਲ ਜੁੜੀ ਹੁਣ ਤੱਕ ਦੀ ਸਾਰੀ ਜਾਣਕਾਰੀ
- by Preet Kaur
- May 12, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ 5 ਸਾਲ ਕਾਰਜਕਾਲ ਪੂਰਾ ਹੋ ਗਿਆ ਹੈ ਤੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ 19 ਅਪ੍ਰੈਲ ਤੋਂ ਲੋਕ ਸਭਾ ਚੋਣਾਂ 2024 ਦੀ ਸ਼ੁਰੂਆਤ ਹੋ ਚੁੱਕੀ ਹੈ। 7 ਗੇੜਾਂ ਵਿੱਚ ਦੇਸ਼ ਦੇ 28 ਸੂਬਿਆਂ ਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੋਟਿੰਗ ਹੋਣੀ ਹੈ। ਵੋਟਾਂ ਦੀ
ਖ਼ਾਸ ਰਿਪੋਰਟ – ਅੰਮ੍ਰਿਤਸਰ ਲੋਕ ਸਭਾ ਹਲਕਾ ਕਰੇਗਾ ਵੱਡਾ ਉਲਟਫੇਰ! ਕਾਂਗਰਸ ਲਈ ਵੱਡੀ ਚੁਣੌਤੀ ਬਣਿਆ ‘ਵਿਕਾਸ ਪੁਰਸ਼’ ਉਮੀਦਵਾਰ
- by Preet Kaur
- May 6, 2024
- 0 Comments
ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਸਿਫ਼ਤੀ ਦੇ ਘਰ ਅੰਮ੍ਰਿਤਸਰ ਵਿੱਚ ਦਾਖ਼ਲ ਹੋਣ ਲਈ 12 ਗੇਟ ਹਨ। ਹਰ ਗੇਟ ਦੀ ਜਿਸ ਤਰ੍ਹਾਂ ਆਪਣੀ ਕਹਾਣੀ ਹੈ, ਉਸੇ ਤਰ੍ਹਾਂ ਅੰਮ੍ਰਿਤਸਰ ਲੋਕਸਭਾ ਹਲਕੇ ਦੇ ਹਰ ਦੌਰ ਦੀ ਆਪਣੀ ਕਹਾਣੀ ਹੈ। ਅੰਮ੍ਰਿਤਸਰ ਦਾ ਨਾਂ ਸੁਣਦਿਆਂ ਹੀ ਸਭ ਤੋਂ ਪਹਿਲੀ ਤਸਵੀਰ ਸਿੱਖੀ ਦੇ ਕੇਂਦਰੀ ਅਸਥਾਨ ਸ੍ਰੀ ਦਰਬਾਰ ਸਾਹਿਬ ਦੀ ਆਉਂਦੀ ਹੈ।
ਸ਼ੇਰਦਿਲ ਸਿੱਖ ਸਰਦਾਰ ਹਰੀ ਸਿੰਘ ਨਲੂਆ, ਸਾਜਿਸ਼ ਅਤੇ ਸ਼ਹਾਦਤ-ਡਾ. ਸੁਖਪ੍ਰੀਤ ਸਿੰਘ ਉਦੋਕੇ
- by khalastv
- October 23, 2020
- 0 Comments
‘ਦ ਖ਼ਾਲਸ ਟੀਵੀ ( ਪੁਨੀਤ ਕੋਰ):- ਸਿੱਖ ਹਿਸਟੋਰੀਅਨ ਡਾ. ਸੁਖਪ੍ਰੀਤ ਸਿੰਘ ਉਦੋਕੇ ਨੇ ਸਿੱਖ ਕੌਮ ਦੇ ਬਹਾਦਰ ਜਰਨੈਲ ਹਰੀ ਸਿੰਘ ਨਲੂਆ ਦੇ ਸ਼ਹੀਦੀ ਦਿਹਾੜੇ ਮੌਕੇ ਕੁੱਝ ਸਵਾਲਾਂ ਤੋਂ ਸਿੱਖ ਕੌਮ ਨੂੰ ਜਾਣੂ ਕਰਵਾਇਆ ਹੈ ਜੋ ਕਿ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਨਾਲ ਸੰਬੰਧਿਤ ਹਨ। ਜਿਹੜੇ ਸਵਾਲ ਉਨ੍ਹਾਂ ਨੇ ਖੜ੍ਹੇ ਕੀਤੇ ਹਨ,ਉਹ ਸਵਾਲ ‘ਦ
ਸਿੱਖ ਸਲਤਨਤ ਦੀ ਮਹਾਰਾਣੀ ਚੰਦ ਕੌਰ
- by khalastv
- October 7, 2020
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਮਹਾਰਾਣੀ ਚੰਦ ਕੌਰ ਦਾ ਜਨਮ ਫ਼ਤਹਿਗੜ੍ਹ ਵਿੱਚ ਕਨ੍ਹਈਆ ਮਿਸਲ ਦੇ ਸਰਦਾਰ ਜੈਮਲ ਸਿੰਘ ਦੇ ਘਰ 1802ਈ. ਵਿੱਚ ਹੋਇਆ। ਫ਼ਰਵਰੀ 1812 ਵਿੱਚ ਉਸ ਦਾ ਵਿਆਹ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਖੜਕ ਸਿੰਘ ਨਾਲ ਕੀਤਾ ਗਇਆ। 23 ਫ਼ਰਵਰੀ 1821 ਵਿੱਚ ਉਹਨਾਂ ਦੇ ਘਰ ਇੱਕ ਪੁੱਤਰ ਨੌਨਿਹਾਲ ਸਿੰਘ ਨੇ ਜਨਮ ਲਿਆ। ਮਾਰਚ
ਜਲਿਆਂਵਾਲੇ ਬਾਗ਼ ‘ਚ ਖ਼ੂਨੀ ਕਤਲੇਆਮ ਦੇ ਜ਼ਿੰਮੇਵਾਰ ਮਾਈਕਲ ਉਡਵਾਇਰ ਨੂੰ ਸਦਾ ਦੀ ਨੀਂਦ ਸੁਆਉਣ ਵਾਲਾ ਬਹਾਦਰ ਸੂਰਮਾ ਸ਼ਹੀਦ ਊਧਮ ਸਿੰਘ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਸ਼ਹੀਦ ਏ ਆਜ਼ਮ ਊਧਮ ਸਿੰਘ ਇੱਕ ਅਜਿਹੇ ਕ੍ਰਾਂਤੀਕਾਰੀ ਨੌਜਵਾਨ ਸਨ ਜਿਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲੈਣ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਊਧਮ ਸਿੰਘ ਅੰਦਰ ਦੇਸ਼ ਭਗਤੀ ਦਾ ਜ਼ਜ਼ਬਾ ਇੰਨਾ ਜ਼ਿਆਦਾ ਭਰਿਆ ਹੋਇਆ ਸੀ ਕਿ ਉਨ੍ਹਾਂ ਨੇ ਲੰਡਨ ਜਾ ਕੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ