ਸਿੱਖ ਵਿਦਿਆਰਥੀ ਦੀ ਕੁੱਟਮਾਰ ਮਾਮਲੇ ‘ਚ ਕੇਸ ਦਰਜ!
ਬਿਉਰੋ ਰਿਪੋਰਟ – ਦਿੱਲੀ ਦੇ ਖ਼ਾਲਸਾ ਕਾਲਜ (Khalsa College Delhi Incident) ਦੇ ਵਿਚ ਸਿੱਖ ਵਿਦਿਆਰਥੀ ਦੀ ਦਸਤਾਰ ਲਾਹੁਣ ਵਾਲਿਆਂ ਵਿਰੁੱਧ ਧਾਰਾ 299A ਦੇ ਤਹਿਤ ਮਾਮਲਾ ਦਰਜ ਹੋ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਦਿੱਲੀ ਗੁਰਦੁਆਰਾ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ (Harmeet Singh Kalka) ਅਤੇ ਕਮੇਟੀ ਨਾਲ ਸਬੰਧਿਤ ਹੋਰ ਆਗੂਆਂ ਦੇ ਦਖਲ ਤੋਂ ਬਾਅਦ