India Punjab Religion

CM ਭਗਵੰਤ ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੱਜ ਦੁਨੀਆ ਭਰ ‘ਚ ਜਿੱਥੇ ਵੀ ਸਿੱਖ ਵਸਦੇ ਨੇ ਹਰ ਥਾਂ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਪਹੁੰਚ ਕੇ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਹਨ। ਇਸ ਮੌਕੇ ਸਿਆਸੀ ਕਾਨਫਰੰਸਾਂ ਵੀ ਕਾਰਵਾਈਆਂ ਜਾ ਰਹੀਆਂ ਨੇ.

Read More
Khaas Lekh Punjab Religion

13 ਅਪ੍ਰੈਲ 2024 ਲਈ ਵਿਸ਼ੇਸ਼: ਖ਼ਾਲਸਾ ਸਾਜਨਾ ਦਿਵਸ ਦਾ ਹੈ ਇਤਿਹਾਸਕ ਮਹੱਤਵ

ਵਿਸਾਖੀ ਦਾ ਪਵਿੱਤਰ ਤਿਉਹਾਰ ਜੋ ਹਰ ਸਾਲ 13 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਦੀ ਇਤਿਹਾਸਕ ਮਹੱਤਤਾ ਕਾਫ਼ੀ ਦਿਲਚਸਪ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਨੇ ਇਸ ਦਿਨ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਦੇ ਦਿਨ ਖਾਲਸਾ ਸਾਜਨਾ ਦਿਵਸ ਮਨਾਇਆ ਜਾਂਦਾ ਹੈ। ਖ਼ਾਲਸਾ ਸਾਜਣਾ ਦਾ ਇਤਿਹਾਸ ਸਿੱਖ ਕੌਮ ਲਈ ਇਕ ਗੌਰਵਮਈ

Read More
Punjab Religion

325ਵੇਂ ਖ਼ਾਲਸਾ ਸਾਜਨਾ ਦਿਹਾੜੇ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਦੇ ਕੌਮ ਦੇ ਨਾਂ 2 ਅਹਿਮ ਸੁਨੇਹੇ!

325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ

Read More
Punjab Religion

ਖ਼ਾਲਸਾ ਸਾਜਨਾ ਮੌਕੇ ਸਿਆਸਤਦਾਨਾਂ ਝੁਲਾਏ ਖ਼ਾਲਸਾਈ ਨਿਸ਼ਾਨ ਸਾਹਿਬ! ਵੇਖੋ ਤਸਵੀਰਾਂ

ਅੱਜ ਵਿਸਾਖੀ ਅਤੇ 325ਵਾਂ ਖ਼ਾਲਸਾ ਸਾਜਨਾ (Khalsa Sajna Diwas 2024) ਦਿਵਸ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸਮੂਹ ਸਿੱਖ ਸੰਗਤ ਨੂੰ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਤੇ ਸਵੇਰੇ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ

Read More
Punjab Religion

‘325ਵੇਂ ਖ਼ਾਲਸਾ ਸਾਜਣ ਦਿਵਸ ‘ਤੇ ਖ਼ਾਲਸਾਈ ਨਿਸ਼ਾਨ ਜ਼ਰੂਰ ਝੁਲਾਉਣਾ!’ SGPC ਵੱਲੋਂ ਨਿਸ਼ਾਨ ਸਾਹਿਬ ਲਈ 72 ਗੁਰਦੁਆਰਿਆਂ ਦੀ ਲਿਸਟ ਜਾਰੀ

ਵਿਸਾਖੀ ਮੌਕੇ ਖ਼ਾਲਸਾ ਸਾਜਣਾ ਦਿਵਸ ਨੂੰ 325 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮੂਹ ਸਿੱਖ ਸੰਗਤ ਦੇ ਨਾਂ ਖ਼ਾਸ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਹਰ ਗੁਰੂ ਕਾ ਸਿੱਖ ਆਪਣੇ ਘਰ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ ਤੇ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ

Read More