ਹਰਿਆਣਾ ਪੁਲਿਸ ਅੱਜ ਸ਼ੰਭੂ-ਖਨੌਰੀ ਬਾਰਡਰ ਤੋਂ ਹਟਾਏਗੀ ਬੈਰੀਕੇਡਿੰਗ, ਕੱਲ੍ਹ ਪੰਜਾਬ ਪੁਲਿਸ ਨੇ ਕੀਤੀ ਸੀ ਕਾਰਵਾਈ
ਪੰਜਾਬ ਪੁਲਿਸ ਨੇ ਬੀਤੇ 13 ਮਹੀਨਿਆਂ ਤੋਂ ਬੰਦ ਹਰਿਆਣਾ-ਪੰਜਾਬ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਪੂਰੀ ਤਰ੍ਹਾਂ ਨਾਲ ਖਾਲੀ ਕਰਵਾ ਦਿੱਤਾ ਹੈ। ਐਮਐਸਪੀ ਸਣੇ ਕਈ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਇਨ੍ਹਾਂ ਬਾਰਡਰਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੰਜਾਬ ਪੁਲਿਸ ਨੇ ਕਾਰਵਾਈ ਕਰਦੇ ਹੋਈਆਂ ਪਹਿਲਾਂ ਜੀਰਕਪੂਰ ਤੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਅਤੇ