India Khetibadi Punjab

ਸ਼ੰਭੂ ਬਾਰਡਰ ’ਤੇ ਹੋਈ ਕਿਸਾਨਾਂ ਦੀ ਅਹਿਮ ਮੀਟਿੰਗ! 6 ਨੂੰ ਦਿੱਲੀ ਜਾਣਗੇ ਮਰਜੀਵੜੇ ਜੱਥੇ; ਅੱਜ ਖਨੌਰੀ ਬਾਰਡਰ ਤੋਂ ਡੱਲੇਵਾਲ ਮਰਨ ਵਰਤ ’ਤੇ

ਬਿਉਰੋ ਰਿਪੋਰਟ: ਫਰਵਰੀ ਮਹੀਨੇ ਤੋਂ ਚੱਲ ਰਹੇ ਕਿਸਾਨ ਅੰਦੋਲਨ 2.0 ਦੇ 292 ਦਿਨਾਂ ’ਤੇ ਅੱਜ ਕਿਸਾਨ ਮਜ਼ਦੂਰ ਮੋਰਚੇ ਦੇ ਨਾਲ ਸਬੰਧਿਤ 6 ਸੂਬਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੇ ਇੱਕ ਅਹਿਮ ਮੀਟਿੰਗ ਕੀਤੀ, ਜਿਸਦੀ ਪ੍ਰਧਾਨਗੀ ਕੇਰਲਾ ਦੇ ਕਿਸਾਨ ਨੇਤਾ ਪੀਟੀ ਜੋਨ ਅਤੇ ਗੁਰਅਮਨੀਤ ਸਿੰਘ ਮਾਂਗਟ ਨੇ ਕੀਤੀ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼,

Read More
Punjab

ਕਿਸਾਨਾਂ ਦੇ ਮਰਨ ਵਰਤ ਦਾ ਤੀਜਾ ਦਿਨ, ਸਰਕਾਰ ਅੱਜ ਕਰ ਸਕਦੀ ਹੈ ਮੀਟਿੰਗ

ਮੁਹਾਲੀ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੁੱਦਿਆਂ ‘ਤੇ ਫਰਵਰੀ ਮਹੀਨੇ ਤੋਂ ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਕਿਸਾਨ ਸੰਘਰਸ਼ ਕਰ ਰਹੇ ਹਨ। ਜਦੋਂ ਕਿ ਅੱਜ (28 ਨਵੰਬਰ) ਡੀਐਮਸੀ ਲੁਧਿਆਣਾ ਦੇ 70 ਸਾਲਾ ਬਜ਼ੁਰਗ ਅਤੇ ਕੈਂਸਰ ਪੀੜਤ ਕਿਸਾਨ ਜਗਜੀਤ ਸਿੰਘ ਡੱਲੇਵਾਲ ਅਤੇ ਖਨੌਰੀ ਸਰਹੱਦੀ ਦੇ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ਦੇ ਤੀਜੇ ਦਿਨ ਵਿੱਚ ਦਾਖ਼ਲ

Read More
Khetibadi Punjab

ਖਨੌਰੀ ਬਾਰਡਰ ‘ਤੇ ਵਧਣ ਲੱਗੀ ਕਿਸਾਨਾਂ ਦੀ ਭੀੜ, ਸੁਖਜੀਤ ਸਿੰਘ ਹਰਦੋਝੰਡੇ ਬੈਠੇ ਮਰਨ ਵਰਤ ‘ਤੇ

ਖਨੌਰੀ ਬਾਰਡਰ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਆਗੂ ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਭੀੜ ਵਧਣ ਲੱਗੀ ਹੈ। ਇੱਥੇ ਮੰਗਲਵਾਰ ਨੂੰ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ  ਨੇ ਮਰਨ ਵਰਤ ਸ਼ੁਰੂ ਕਰ ਦਿੱਤਾ। ਡੱਲੇਵਾਲ ਨੂੰ ਸੋਮਵਾਰ ਰਾਤ ਖਨੌਰੀ ਬਾਰਡਰ ‘ਤੇ ਮਰਨ

Read More
Khetibadi Punjab

ਖਨੌਰੀ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨਗੇ ਕਿਸਾਨ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਖਨੌਰੀ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਕਿਸਾਨ ਥੋੜੀ ਦੇਰ ’ਚ ਹੀ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ। ਦੂਜੇ ਪਾਸੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ

Read More
Punjab

ਇੱਕ ਹੋਰ ਕਿਸਾਨ ਦੀ ਹੋਈ ਮੌਤ, ਧਰਨੇ ਤੋਂ ਕੱਲ੍ਹ ਹੀ ਆਇਆ ਸੀ ਘਰ

ਦਿੜ੍ਹਬਾ – ਸੰਭੂ (Shambhu) ਅਤੇ ਖਨੌਰੀ (Khanauri) ਬਾਰਡਰ ਉੱਤੇ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਪਣੇ ਹੱਕਾਂ ਲਈ ਧਰਨੇ ਤੇ ਡਟੇ ਹੋਏ ਹਨ। ਇਸੇ ਦੌਰਾਨ ਇੱਕ ਮੰਗਭਾਗੀ ਖਬਰ ਸਾਹਮਣੇ ਆਈ ਹੈ। ਖਨੌਰੀ ਬਾਰਡਰ ‘ਤੇ ਦਿੱਤੇ ਜਾ ਰਹੇ ਧਰਨੇ ‘ਚੋਂ ਘਰ ਪਰਤੇ ਦਿੜ੍ਹਬਾ ਦੇ ਪਿੰਡ ਉੱਭਿਆ ਦੇ ਕਿਸਾਨ

Read More