8ਵੀਂ ਜਮਾਤ ਦੀ ਵਿਦਿਆਰਥਣ ਨੂੰ CID ਸੀਰੀਅਲ ਦੀ ਨਕਲ ਕਰਨੀ ਪਈ ਮਹਿੰਗੀ
ਖੰਨਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਸੀਆਈਡੀ ਨਾਂ ਦੇ ਟੀਵੀ ਅਪਰਾਧਕ ਨਾਟਕ ਦੀ ਨਕਲ ਕਰਦਿਆਂ 13 ਸਾਲਾ ਅਨੀਤਾ ਨਾਮਕ ਕੁੜੀ ਆਪਣੀ ਜਾਨ ਗੁਆ ਬੈਠੀ। ਉਹ ਅੱਠਵੀਂ ਜਮਾਤ ਦੀ ਵਿਦਿਆਰਥਣ ਸੀ ਅਤੇ ਉਸ ਦਾ ਪਰਿਵਾਰ ਬਿਹਾਰ ਤੋਂ ਹੈ। ਐਤਵਾਰ ਸ਼ਾਮ ਨੂੰ, ਮ੍ਰਿਤਕਾ ਆਪਣੇ ਛੋਟੇ ਭਰਾ ਤੇ ਆਂਢ-ਗੁਆਂਢ ਦੇ ਬੱਚਿਆਂ ਨਾਲ ਘਰ