Punjab

ਖੰਨਾ ‘ਚ ਵਾਪਰਿਆ ਭਿਆਨਕ ਹਾਦਸਾ, ਇਕ ਪਰਿਵਾਰ ‘ਚ ਛਇਆ ਮਾਤਮ

ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਇੱਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਅੰਬਾਂ ਨਾਲ ਲੱਦਿਆ ਇੱਕ ਮਹਿੰਦਰਾ ਪਿਕਅੱਪ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿੱਚ ਮਹਿੰਦਰਾ ਪਿਕਅੱਪ ਦੇ ਡਰਾਈਵਰ ਦੀ ਮੌਤ ਹੋ ਗਈ। ਜਦੋਂ ਤੱਕ ਕੈਬਿਨ ਵਿੱਚ ਫਸੇ ਡਰਾਈਵਰ ਨੂੰ ਬਾਹਰ ਕੱਢਿਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਹ ਹਾਦਸਾ ਜੀ.ਟੀ ਰੋਡ ‘ਤੇ

Read More
Punjab

ਪ੍ਰੇਮਿਕਾ ਤੋਂ ਤੰਗ ਹੋਇਆ ਨੌਜਵਾਨ, ਚੁੱਕਿਆ ਖੌਫਨਾਕ ਕਦਮ

ਖੰਨਾ (Khanna) ‘ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਦੱਸੀਆ ਜਾ ਰਿਹਾ ਹੈ ਕਿ ਉਹ ਆਪਣੀ ਪ੍ਰੇਮਿਕਾ, ਉਸ ਦੀ ਮਾਂ ਅਤੇ ਮਾਮੇ ਤੋਂ ਤੰਗ ਸੀ। ਇਹ ਨੌਜਵਾਨ ਲਲਹੇੜੀ ਰੋਡ ਦਾ ਰਹਿਣ ਵਾਲਾ ਸੀ, ਜੋ ਇਕ ਜੋਤਿਸ਼ ਦਾ ਲੜਕਾ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਮਾਸੀ ਨੂੰ ਵਟਸਐਪ ਰਾਹੀਂ ਇਸ ਦੀ ਜਾਣਕਾਰੀ

Read More
Punjab

ਨਹਿਰ ਵਿੱਚ ਮਿਲੀ ਠੇਕੇਦਾਰ ਦੀ ਲਾਸ਼ ! 8 ਲੋਕਾਂ ਖਿਲਾਫ ਮਾਮਲਾ ਦਰਜ

ਬਿਉਰੋ ਰਿਪੋਰਟ – ਖੰਨਾ ਦੇ ਮਲੌਦ ਵਿੱਚ ਇੱਕ ਠੇਕੇਦਾਰ ਦੀ ਲਾਸ਼ ਨਹਿਰ ਤੋਂ ਬਰਾਮਦ ਹੋਈ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਇਹ ਆਪਣੀ ਜੀਵਨ ਲੀਲਾ ਆਪ ਖਤਮ ਕਰਨ ਦਾ ਮਾਮਲਾ ਨਜ਼ਰ ਆ ਰਿਹਾ ਹੈ। ਮਲੌਦ ਥਾਣੇ ਵਿੱਚ ਪੁਲਿਸ ਨੇ 8 ਲੋਕਾਂ ਦੇ ਖਿਲਾਫ਼ ਖੁਦਕੁਸ਼ੀ ਦਾ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ 53 ਸਾਲ ਦੇ

Read More
India Punjab

UP-ਬਿਹਾਰ ਤੋਂ ਪੰਜਾਬ ਝੋਨਾ ਲਾਉਣ ਆ ਰਹੇ ਮਜ਼ਦੂਰਾਂ ਨਾਲ ਵੱਡਾ ਹਾਦਸਾ! ਟਰਾਲੇ ਨਾਲ ਟੱਕਰ ਪਿੱਛੋਂ ਟ੍ਰਾਂਸਫਾਰਮਰ ’ਚ ਵੱਜੀ ਬੱਸ, ਹੋਇਆ ਜ਼ੋਰਦਾਰ ਧਮਾਕਾ

ਬੀਤੀ ਰਾਤ ਖੰਨਾ ਵਿਚ ਨੈਸ਼ਨਲ ਹਾਈਵੇਅ ‘ਤੇ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਮਜ਼ਦੂਰ ਲੈ ਕੇ ਆ ਰਹੀ ਬੱਸ ਨੂੰ ਪਿੱਛਿਓਂ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ ਜਿਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਅੱਗੇ ਇੱਕ ਬਿਜਲੀ ਦੇ ਟ੍ਰਾਂਸਫਾਰਮਰ ਨਾਲ ਜਾ ਵੱਜੀ, ਜੋ ਲਗਭਗ 150 ਮੀਟਰ ਦੀ ਦੂਰੀ

Read More
India Punjab

ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਪਰਤਿਆ ਖੰਨਾ ਦਾ ਖਿਡਾਰੀ, ਨਹੀਂ ਮਿਲਿਆ ਬਣਦਾ ਸਨਮਾਨ

ਦੇਸ਼ ਦੇ ਖਿਡਾਰੀ ਵਿਦੇਸ਼ਾਂ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਨਹੀਂ ਦਿੱਤਾ ਜਾਂਦਾ। ਅਜਿਹਾ ਹੀ ਤਾਜਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ, ਜਿੱਥੇ ਖੰਨਾ (Khanna) ਦੇ ਨੌਜਵਾਨ ਅਮਰੀਕਾ (America) ਵਿੱਚ ਪੈਰਾ ਵਰਲਡ ਕਰਾਟੇ ਚੈਂਪੀਅਨਸ਼ਿਪ ਜਿੱਤ ਕੇ ਸ਼ਹਿਰ ਪਰਤਿਆ ਪਰ ਉਸ ਦੇ ਸਨਮਾਨ ਨਹੀਂ ਕੀਤਾ ਗਿਆ। ਤਰੁਣ

Read More
Punjab

ਪੰਜਾਬ ’ਚ ਮਹਿਲਾ ਡਾਕਟਰ ਨਾਲ ਜਬਰਜਨਾਹ!

ਖੰਨਾ ਦੇ ਦੋਰਾਹਾ ਪਿੰਡ ਦੀ ਰਹਿਣ ਵਾਲੀ 32 ਸਾਲਾ ਮਹਿਲਾ ਡਾਕਟਰ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਡਾਕਟਰ ਨੂੰ ਲਗਾਤਾਰ 8 ਸਾਲ ਤੱਕ ਰਿਲੇਸ਼ਨਸ਼ਿਪ ਵਿੱਚ ਰੱਖਿਆ ਗਿਆ। ਵਿਆਹ ਦੇ ਬਹਾਨੇ ਸਰੀਰਕ ਸਬੰਧ ਬਣਾਏ ਗਏ। ਇਸ ਦੌਰਾਨ ਮੁਲਜ਼ਮ ਇਟਲੀ ਚਲਾ ਗਿਆ ਤੇ ਉੱਥੇ ਜਾ ਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਹੁਣ ਥਾਣਾ ਮਲੌਧ ਵਿੱਚ

Read More
Punjab

ਘਰ ਦੇ ਬਾਹਰ ਕਾਰ ਨੂੰ ਲਗਾਈ ਅੱਗ, ਪੁਲਿਸ ਨੇ ਇਕ ਕੀਤਾ ਕਾਬੂ

ਖੰਨਾ ਕਿਸਾਨ ਐਨਕਲੇਵ ਨੇੜੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਗਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਕਾਰ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਦੇ ਪਿਤਾ ਦੀ ਦੱਸੀ ਜਾ ਰਹੀ ਹੈ। ਅੱਗ ਲਗਾਉਣ ਦੀ ਵਜਾ ਇਹ ਦੱਸੀ ਜਾ ਰਹੀ ਹੈ ਕਿ ਇਕ ਵਿਅਕਤੀ ਦੀ ਬੇਟੀ ਦਾ ਵੀਜ਼ਾ ਨਹੀਂ ਲੱਗ ਰਿਹਾ ਸੀ, ਜਿਸ ਕਰਕੇ ਉਸ ਨੇ

Read More
Punjab

ਫੈਕਟਰੀ ਦੀ ਕੰਧ ’ਤੇ ਕੋਈ ਛੱਡ ਗਿਆ ਨਵਜਾਤ ਬੱਚੀ! ਝੁੱਗੀ-ਝੋਪੜੀ ਵਾਲਿਆਂ ਚੁੱਕੀ, ਨਰਸ ਨੇ ਲਈ ਗੋਦ

ਖੰਨਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਿਸੇ ਮਾਂ ਨੇ 9 ਮਹੀਨੇ ਤਕ ਬੱਚੇ ਨੂੰ ਆਪਣੇ ਪੇਟ ਅੰਦਰ ਪਾਲ਼ਿਆ ਤੇ ਫਿਰ ਜਨਮ ਦਿੰਦਿਆਂ ਹੀ ਉਸ ਨੂੰ ਲਾਵਾਰਿਸ ਬਣਾ ਕੇ ਕਿਸੇ ਫੈਕਟਰੀ ਦੀ ਕੰਧ ਕੋਲ ਛੱਡ ਦਿੱਤਾ। ਮਾਪਿਆਂ ਵੱਲੋਂ ਨਕਾਰੀ ਇਸ ਬੱਚੀ ਦੀ ਕਿਸਮਤ ਇਸ ਨੂੰ ਹਸਪਤਾਲ ਲੈ ਗਈ ਜਿੱਥੇ ਇੱਕ ਬੇਔਲਾਦ

Read More
Punjab

ਪੰਜਾਬ ਦੇ ਇਸ ਪਿੰਡ ਨੂੰ ਪੁਲਿਸ ਨੇ ਘੇਰਾ ਪਾਕੇ ਕੀਤਾ ਸੀਲ! ਨੌਜਵਾਨਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਫੜਿਆ

ਬਿਉਰੋ ਰਿਪੋਰਟ – ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਦਾ ਖੰਨਾ ਵਿੱਚ ਐਕਸ਼ਨ ਵੇਖਣ ਨੂੰ ਮਿਲਿਆ, ਪਿੰਡ ਦਹੇੜੂ ਨੂੰ ਸੀਲ ਕਰ ਦਿੱਤਾ ਗਿਆ, ਪੁਲਿਸ ਨੇ ਚਾਰੇ ਪਾਸਿਓਂ ਪਿੰਡ ਨੂੰ ਘੇਰ ਲਿਆ। ਦਰਅਸਲ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਸ ਪਿੰਡ ਵਿੱਚ 2-4 ਘਰ ਲੁਕ-ਛਿਪ ਤੇ ਨਸ਼ਾ ਤਸਕਰੀ ਦਾ ਕੰਮ ਕਰ ਰਹੇ ਹਨ। ਸੋ ਇਨ੍ਹਾਂ ਨੂ ਕਾਬੂ

Read More
Punjab

ਵਿਆਹ ਦੀ ਵਰ੍ਹੇਗੰਢ ‘ਤੇ ਦਰਦਨਾਕ ਮੌਤ ! ਰੱਬ ਦਾ ਸ਼ੁਕਰਾਨਾ ਕਰਨ ਜਾ ਰਹੇ ਸਨ

ਬਿਉਰੋ ਰਿਪੋਰਟ – ਖੰਨਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ । ਵਿਆਹ ਦੀ ਵਰ੍ਹੇਗੰਢ ਅਤੇ ਪਤੀ ਦੇ ਜਨਮ ਦਿਨ ਲਈ ਗੁਰਦੁਆਰਾ ਰਾੜਾ ਸਾਹਿਬ ਮੱਥਾ ਟੇਕਣ ਜਾ ਰਹੇ ਬਜ਼ੁਰਗ ਜੋੜੇ ਦੀ ਸੜਕੀ ਦੁਰਘਟਨਾ ਦੌਰਾਨ ਮੌਤ ਹੋ ਗਈ । ਪਿੰਡ ਬੀਜਾ ਵਿੱਚ ਪਤੀ-ਪਤਨੀ ਦਾ ਇਕੋ ਦਿਨ ਅੰਤਿਮ ਸਸਕਾਰ ਕੀਤਾ ਗਿਆ । ਦੋਵਾਂ ਦੀ ਮੌਤ ਘੁਡਾਣੀ

Read More