ਖੜੇ ਟਰੱਕ ‘ਚ ਜਿਉਂਦਾ ਸੜਿਆ ਡਰਾਈਵਰ! ਹੈਰਾਨ ਕਰਨ ਵਾਲਾ ਖ਼ੁਲਾਸਾ
ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗ (National Highway) ‘ਤੇ ਇੱਕ ਟਰੱਕ ਨੂੰ ਅੱਗ ਲੱਗ ਗਈ। ਇਸ ਦੌਰਾਨ ਟਰੱਕ ਦੇ ਕੈਬਿਨ ਵਿੱਚ ਸੌਂ ਰਿਹਾ ਡਰਾਈਵਰ ਜਿਉਂਦਾ ਸੜ ਗਿਆ। ਇਹ ਘਟਨਾ ਸ਼ਨੀਵਾਰ ਸਵੇਰੇ ਕਰੀਬ 3.30 ਵਜੇ ਪੈਟਰੋਲ ਪੰਪ ਦੇ ਬਾਹਰ ਵਾਪਰੀ। ਮ੍ਰਿਤਕ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ ਹੈ। ਏਨਾ ਪਤਾ ਲੱਗਿਆ ਹੈ ਕਿ ਉਹ ਹਿਮਾਚਲ ਪ੍ਰਦੇਸ਼ ਦਾ ਰਹਿਣ