ਪੰਜਾਬ ਬੰਦ ਨੂੰ ਮਿਲਿਆ ਭਰਮਾਂ ਹੁੰਗਾਰਾ, ਕਿਸਾਨ ਆਗੂਆਂ ਨੇ ਲੋਕਾਂ ਦਾ ਕੀਤਾ ਧੰਨਵਾਦ
ਅੱਜ ਕਿਸਾਨਾਂ ਦੇ ਵੱਲੋਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੂਰਾ ਪੰਜਾਬ ਬੰਦ ਕਰਨ ਦੀ ਜੋ ਕਾਲ ਦਿੱਤੀ ਗਈ ਸੀ ਉਸਨੂੰ ਪੰਜਾਬ ਭਰ ਤੋਂ ਭਰਮਾਂ ਹੁੰਗਾਰਾ ਮਿਲਿਆ ਹੈ। ਪੰਜਾਬ ਭਰ ਦੇ ਵਿੱਚ ਨੈਸ਼ਨਲ ਹਾਈਵੇ ਤੇ ਹੋਰ ਵੱਡੀਆਂ ਸੜਕਾਂ ਦੇ ਉੱਤੇ ਕਿਸਾਨਾਂ ਦੇ ਵੱਲੋਂ ਬੈਰੀਗੇਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਨੌਰੀ