Punjab

ਖਨੌਰੀ ਬਾਰਡਰ ਤੇ ਕਿਸਾਨ ਦੀ ਵਿਗੜੀ ਸਿਹਤ

ਬਿਉਰੋ ਰਿਪੋਰਟ –  ਖਨੌਰੀ ਬਾਰਡਰ ‘ਤੇ ਕੱਲ੍ਹ ਤੋਂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠੇ 111 ਕਿਸਾਨਾਂ ਵਿਚ ਅੱਜ ਅਚਾਨਕ 35 ਸਾਲਾ ਕਪੂਰਥਲਾ ਦੇ ਨੌਜਵਾਨ ਪ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ, ਜਿਸ ਕਰਕੇ ਇਕਦਮ ਅਚਾਨਕ ਖਨੌਰੀ ਸਰਹੱਦ ‘ਤੇ ਚੀਕ ਚਿਹਾੜਾ ਪੈ ਗਿਆ। ਡਾਕਟਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੂੰ ਮਿਰਗੀ ਦਾ ਦੌਰਾ ਪਿਆ

Read More
India Khetibadi Punjab

ਖਨੌਰੀ ਬਾਰਡਰ ਨੂੰ ਲੈ ਕੇ ਕਿਸਾਨ ਆਗੂ ਰਕੇਸ਼ ਟਿਕੈਤ ਦੀ ਵੱਡਾ ਬਿਆਨ

ਹਰਿਆਣਾ : ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਟੋਹਾਣਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਮਹਾਂ-ਪੰਚਾਇਤ ਕੀਤੀ ਜਾ ਰਹੀ ਹੈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦੂਰ ਦੁਰੇਡੇ ਤੋਂ ਪਹੁੰਚ ਰਹੇ ਹਨ। ਇਸੇ ਦੌਰਾਨ ਕਿਸਾਨ ਆਗੂ ਵੀ ਮਹਾਂ-ਪੰਚਾਇਤ ਵਿੱਚ ਹਾਜ਼ਰੀ ਭਰ ਰਹੇ ਹਨ। ਮਹਾਂ ਪੰਚਾਇਤ ਵਿੱਚ ਪਹੁੰਚੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ

Read More
India Punjab

ਖਨੌਰੀ ਬਾਰਡਰ ਨੂੰ ਲੈ ਕੇ ਚਰਚਾ ਹੋਈ ਤੇਜ, ਹਾਈਕੋਰਟ ਨੇ ਕੀਤੀ ਇਹ ਟਿੱਪਣੀ

ਵਕੀਲ ਵਾਸੂ ਰੰਜਨ ਵਾਡਲਿਆ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਰਕੋਰਟ ਤੋਂ ਸੰਭੂ ਬਾਰਡਰ ਖੋਲ੍ਹਣ ਤੋਂ ਬਾਅਦ ਹੁਣ ਖਨੌਰੀ ਬਾਰਡਰ ਖੁਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਇਸ ਉੱਤੇ ਹਾਈਕੋਰਟ ਨੇ ਜਵਾਬ ਦਿੰਦਿਆਂ ਕਿਹਾ ਕਿ ਸੰਭੂ ਬਾਰਡਰ ਖੁੱਲ੍ਹਣ ਤੋਂ ਬਾਅਦ ਖਨੌਰੀ ਬਾਰਡਰ ਵੀ ਖੁਲ੍ਹਵਾ ਦੇਵਾਂਗੇ। ਵਾਸੂ ਰੰਜਨ ਵਾਡਲਿਆ ਨੇ ਇੱਕ ਨਿੱਜੀ ਚੈਨਲ ਨਾਲ ਗੱਲ ਕਰਦਿਆਂ ਕਿਹਾ ਕਿ ਸੰਭੂ

Read More