ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ
ਅੱਜ ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਬਾਅਦ ਕਿਸਾਨ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਉਹਨਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ (SC ਭਾਈਚਾਰੇ ਨਾਲ ਸੰਬੰਧਿਤ) ਪਿੰਡ