ਖਾਪ ਪੰਚਾਇਤਾਂ ਹਿਸਾਰ ‘ਚ ਬੁਲਾਈ ਖਾਪ ਮਹਾਪੰਚਾਇਤ
ਬਿਉਰੋ ਰਿਪੋਰਟ – ਖਾਪ ਪੰਚਾਇਤਾਂ ਵੱਲੋਂ ਵੀ ਚੱਲ ਰਹੇ ਹੁਣ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦੇ ਹੁਣ ਖਾਪ ਪੰਚਾਇਤਾਂ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 10 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਬੰਧ ‘ਚ ਐਤਵਾਰ ਨੂੰ ਹਰਿਆਣਾ ਦੇ ਹਿਸਾਰ ‘ਚ