ਖਰੜ ‘ਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਤਿੰਨ ਦਿਨ ਪਹਿਲਾਂ ਚੰਡੀਗੜ੍ਹ-ਹਮੀਰਪੁਰ ਹਾਈਵੇਅ ‘ਤੇ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (HRTC) ਦੀ ਬੱਸ ‘ਤੇ ਹੋਏ ਹਮਲੇ ਦੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੱਕ ਹਮਲਾਵਰ ਗਗਨਦੀਪ ਸਿੰਘ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਦੂਜਾ ਹਰਦੀਪ ਸਿੰਘ ਭੱਟਾ ਸਾਹਿਬ ਰੋਪੜ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਨ੍ਹਾਂ ਵਿਰੁੱਧ ਅਗਲੇਰੀ ਕਾਰਵਾਈ ਸ਼ੁਰੂ