India

ਖੱਟਰ ਨੇ ਸਾਲ 2022-23 ਲਈ ਪੇਸ਼ ਕੀਤਾ ਬਜਟ

‘ਦ ਖ਼ਾਲਸ ਬਿਊਰੋ : ਮਹਿਲਾ ਦਿਵਸ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਬਜਟ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸੁਸ਼ਮਾ ਸਵਰਾਜ ਪੁਰਸਕਾਰ ਦਾ ਐਲਾਨ ਕੀਤਾ। ਇਹ ਪੁਰਸਕਾਰ ਹਰਿਆਣਾ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਦਿੱਤਾ ਜਾਵੇਗਾ। ਸ਼ਾਨਦਾਰ ਕੰਮ ਕਰਨ ਵਾਲੀਆਂ ਔਰਤਾਂ ਨੂੰ 5 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਦੇ

Read More