ਟਕਰਾਅ ਤੋਂ ਬਚਣ ਲਈ ਖੱਟਰ ਦੀ ਰੈਲੀ ਰੱਦ,ਹੰਸ ਨੂੰ ਵੀ ਕਿਸਾਨਾਂ ਨੇ ਘੇਰਿਆ
‘ਦ ਖ਼ਾਲਸ ਬਿਊਰੋ : ਭਾਜਪਾ ਉਮੀਦਵਾਰ ਕੰਵਰ ਨਰਿੰਦਰ ਸਿੰਘ ਦੇ ਹੱਕ ’ਚ ਕਸਬੇ ਹਠੂਰ ’ਚ ਰੱਖੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰੈਲੀ ਰੱਦ ਕਰ ਦਿੱਤੀ ਗਈ ਹੈ। ਕਿਸਾਨਾਂ ਵੱਲੋਂ ਖੱਟਰ ਦਾ ਵਿਰੋਧ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਟਕਰਾਅ ਤੋਂ ਬਚਣ ਲਈ ਇਹ ਰੈਲੀ ਰੱਦ ਕੀਤੀ ਗਈ ਹੈ। ਕੱਲ ਖੱਟਰ ਦੀ ਰੈਲੀ