ਕਿਰਤੀ ਕਿਸਾਨ ਯੂਨੀਅਨ ਨੇ ਚੋਣਾਂ ਨਾ ਲੜਨ ਦਾ ਪ੍ਰਣ ਦੁਹਰਾਇਆ
‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁੱਡੀਕੇ ਨੇ ਪੰਜਾਬ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਵਿਧਾਨ ਸਭਾ ਚੋਣਾਂ ਵਿੱਚ ਕੋਈ ਉਮੀਦਵਾਰ ਖੜਾ ਨਹੀਂ