ਮੁੱਖ ਮੰਤਰੀ ਪੰਜਾਬ ਦਾ ਬਿਆਨ ਸ਼ਰਮਨਾਕ ਅਤੇ ਝੂਠ ਦੀ ਪੰਡ : ਕਿਸਾਨ ਆਗੂ
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮਸਲੇ ‘ਤੇ ਕਿਸਾਨ ਲਹਿਰ ਨੂੰ ਬਦਨਾਮ ਕਰਨ ਦੇ ਇਰਾਦੇ ਨਾਲ ਦਿੱਤੇ ਬਿਆਨ ਨੂੰ ਝੂਠਾ ਅਤੇ ਸ਼ਰਮਨਾਕ ਕਰਾਰ ਦਿੱਤਾ ਹੈ। ਯੂਨੀਅਨ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ 30 ਜੂਨ 2022 ਨੂੰ ਮੋਹਾਲੀ-ਚੰਡੀਗੜ੍ਹ ਸੀਮਾ ‘ਤੇ ਜ਼ੋਰਦਾਰ ਮੁਜ਼ਾਹਰਾ ਕਰਕੇ ਪੰਜਾਬ ਦੇ ਪਾਣੀਆਂ ਦੇ