ਅੰਮ੍ਰਿਤਸਰ ਦੇ ਇਸ ਮੈਦਾਨ ਵਿੱਚ ਹੋਇਆ ਕਿਸਾਨਾਂ ਦਾ ਭਰਵਾਂ ਇਕੱਠ,ਕੀਤੇ ਗਏ ਕਈ ਐਲਾਨ
- by admin
- March 29, 2023
- 0 Comments
ਅੰਮ੍ਰਿਤਸਰ : ਪੰਜਾਬ ਵਿੱਚ ਚੱਲੇ ਕਿਸਾਨੀ ਸੰਘਰਸ਼ ਦੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅੰਗਰੇਜ ਸਿੰਘ ਬਾਕੀਪੁਰ ਤੇ ਕਿਸਾਨ ਅੰਦੋਲਨ ਦੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿੱਖੇ, ਰਣਜੀਤ ਐਵੀਨਿਊ ਦੁਸਹਿਰਾ ਮੈਦਾਨ ਵਿੱਚ ਵੱਡੀ ਰੈਲੀ ਕੀਤੀ ਗਈ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜਥੇਬੰਦੀ ਵੱਲੋਂ ਸੱਦੀ ਗਈ ਇਸ ਵਿਸ਼ਾਲ ਰੈਲੀ ਵਿੱਚ ਪੂਰੇ ਪੰਜਾਬ ਵਿੱਚ
ਹੱਡਾਂ ਨੂੰ ਸੁੰਨ ਕਰਨ ਵਾਲੀ ਠੰਡ ਦੇ ਬਾਵਜੂਦ ਡੱਟੇ ਕਿਸਾਨ,ਆਗੂਆਂ ਦੇ ਸਰਕਾਰਾਂ ‘ਤੇ ਤਿੱਖੇ ਹਮਲੇ
- by admin
- December 21, 2022
- 0 Comments
ਅੰਮ੍ਰਿਤਸਰ : ਹੱਡਾਂ ਨੂੰ ਠਾਰਦੀ ਠੰਡ ਦੇ ਬਾਵਜੂਦ ਵੀ ਸੂਬੇ ਦੇ ਅਲੱਗ ਅਲੱਗ ਹਿੱਸਿਆਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਚੜਦੀ ਕਲਾ ਵਿੱਚ ਹਨ। ਡੀਸੀ ਦਫਤਰਾਂ ਤੋਂ ਸ਼ੁਰੂ ਹੋਏ ਅੰਦੋਲਨ ਵੱਲੋਂ ਉਠਾਏ ਮਸਲਿਆਂ ਖਾਸ ਕਰਕੇ ਪੰਜਾਬ ਦੇ ਜ਼ਹਿਰੀਲੇ ਹੋ ਰਹੇ ਅਤੇ ਡਿੱਗ ਰਹੇ ਪਾਣੀ ਦੇ ਪੱਧਰ,ਬੇਲਗਾਮ ਵੱਧ ਰਹੇ ਨਸ਼ੇ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ
ਡੀਸੀ ਦਫ਼ਤਰਾਂ ‘ਤੇ ਰੋਸ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਨੇ ਦਿੱਤਾ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ, ਕੱਲ੍ਹ ਕੀਤੇ ਜਾਣਗੇ ਡੀਸੀ ਦਫਤਰਾਂ ਦੇ ਕੰਮ 4 ਘੰਟੇ ਲਈ ਠੱਪ
- by Gurpreet Singh
- December 6, 2022
- 0 Comments
ਚੰਡੀਗੜ੍ਹ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ ਡੀਸੀ ਦਫ਼ਤਰਾਂ ‘ਤੇ ਪੱਕੇ ਧਰਨਿਆਂ ‘ਤੇ ਬੈਠੇ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਮੀਟਿੰਗ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂਆਂ ਦੀ ਇਹ ਮੀਟਿੰਗ ਕੱਲ 7 ਦਸੰਬਰ ਨੂੰ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਗਾ ਨਾਲ ਸਬੰਧਿਤ ਵਿਭਾਗਾਂ ਦੇ ਅਫ਼ਸਰਾਂ ਨਾਲ 11:30 ਵਜੇ ਪੰਜਾਬ ਭਵਨ ਸੈਕਟਰ 3 ਵਿਚ ਹੋਵੇਗੀ।
