Punjab

ਪੰਜਾਬ ਦੀਆਂ ਰਗਾਂ ਵਿੱਚ ਜ਼ਹਿਰ ਭਰਨ ਵਾਲੀਆਂ ਫੈਕਟਰੀਆਂ ਦੀ ਕਹਾਣੀ,ਤਸਵੀਰਾਂ ਦੀ ਜ਼ੁਬਾਨੀ

ਅੰਮ੍ਰਿਤਸਰ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਇਸ ਦੌਰਾਨ ਜਥੇਬੰਦੀ ਵੱਲੋਂ ਕੁੱਝ ਵੀਡੀਓ ਜਾਰੀ ਕੀਤੇ ਗਏ ਹਨ,ਜਿਸ ਬਾਰੇ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਜ੍ਹਿਲਾ ਅੰਮ੍ਰਿਤਸਰ ਵਿੱਚ ਸਥਿਤ ਕਿਸੇ ਫੈਕਟਰੀ ਦੀਆਂ ਵੀਡੀਓ ਹਨ। ਪਹਿਲੀ ਨਜ਼ਰੇ ਹੀ ਇਹਨਾਂ ਨੂੰ ਦੇਖ ਕੇ ਪਤਾ ਲਗਦਾ ਹੈ

Read More
Punjab

ਕਿਸਾਨ ਜਥੇਬੰਦੀਆਂ ਨੇ ਘੇਰੇ ਆਹ ਸਰਕਾਰੀ ਦਫ਼ਤਰ,ਕੜਾਕੇ ਦੀ ਠੰਡ ‘ਚ ਵੀ ਰੋਸ ਪ੍ਰਦਰਸ਼ਨ ਜਾਰੀ

ਅੰਮ੍ਰਿਤਸਰ  :ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ੀਰਾ ਮੋਰਚਾ ਨੂੰ ਸਮਰਥਨ ਦੇਣ ਲਈ ਦਿੱਤੇ ਗਏ ਸੱਦੇ ਦੇ ਤਹਿਤ ਅੱਜ ਸਾਰੇ ਸੂਬੇ ਵਿੱਚ 14 ਜ੍ਹਿਲਿਆਂ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਫਤਰਾਂ ਅੱਗੇ ਧਰਨੇ ਦਿੱਤੇ ਗਏ ਹਨ ਤੇ ਸੰਬੰਧਤ ਅਫਸਰਾਂ ਨੂੰ ਮੰਗ ਪੱਤਰ ਦਿੱਤੇ ਗਏ ਹਨ। ਜਿਹਨਾਂ ਦਫਤਰਾਂ ਵਿੱਚ ਅਫਸਰ ਨਹੀਂ ਬੈਠਦੇ ਹਨ ਤਾਂ ਉਥੋਂ ਦੇ ਡਿਪਟੀ ਕਮਿਸ਼ਨਰਾਂ ਨੂੰ

Read More
Punjab

NHAI ਕਿਹੜੇ ਮਾਮਲੇ ਨੂੰ ਲੈ ਕੇ ਪਹੁੰਚੀ ਹਾਈ ਕੋਰਟ ? ਕਿਉਂ ਕਿਹਾ ਕਿ ਹੋ ਰਿਹਾ ਹੈ ਕਰੋੜਾਂ ਦਾ ਨੁਕਸਾਨ ?

ਚੰਡੀਗੜ੍ਹ :  ਟੋਲ ‘ਤੇ ਲੱਗਣ ਵਾਲੇ ਧਰਨਿਆਂ ਦੇ ਖਿਲਾਫ਼ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਨੇ ਹਾਈ ਕੋਰਟ ਦਾ ਰੁਖ਼ ਕੀਤਾ ਹੈ ਤੇ ਪਟੀਸ਼ਨ ਦਾਇਰ ਕਰ ਦਿੱਤੀ ਹੈ।ਜਿਸ ‘ਤੇ ਅੱਜ ਸੁਣਵਾਈ ਹੋਈ ਹੈ ਤੇ ਹੁਣ ਦੁਬਾਰਾ ਇਸ ਮਾਮਲੇ ਦੀ ਸੁਣਵਾਈ ਪਰਸੋਂ ਨੂੰ ਹੋਵੇਗੀ । NHAI ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਇਹ ਕਿਹਾ ਗਿਆ ਹੈ ਕਿ

Read More
Punjab

ਹੱਡ ਚੀਰਵੀਂ ਠੰਢ ‘ਚ ਕਿਸਾਨ ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ,ਸਰਕਾਰ ਨੂੰ ਦਿੱਤੀ ਚਿਤਾਵਨੀ

ਅੰਮ੍ਰਿਤਸਰ :  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੱਲ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਅੰਮ੍ਰਿਤਸਰ ਹਾਈਵੇਅ ‘ਤੇ ਮਾਨਾਂਵਾਲਾ ਟੋਲ ਪਲਾਜ਼ੇ ਅਤੇ ਡੀਸੀ ਦਫਤਰ ਅੰਮ੍ਰਿਤਸਰ ਸਮੇਤ ਪੰਜਾਬ ਭਰ ਵਿਚ ਚਲਦੇ ਮੋਰਚਿਆਂ ‘ਤੇ ਭਗਵੰਤ ਸਿੰਘ ਮਾਨ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਪੁਤਲੇ ਫੂਕੇ ਗਏ ਹਨ ਤੇ ਜੰਮਕੇ ਨਾਅਰੇਬਾਜ਼ੀ ਕੀਤੀ ਗਈ । ਜੁਮਲਾ ਮੁਸਤਰਕਾ ਮਾਲਕਾਂ ਨੂੰ ਸਰਕਾਰ

Read More
Punjab

ਕਿਸਾਨ ਆਗੂਆਂ ਨੇ ਕਰਤਾ ਐਲਾਨ,ਕੱਲ ਨੂੰ ਕਰਨਗੇ ਆਹ ਕਾਰਵਾਈ

ਅੰਮ੍ਰਿਤਸਰ : ਹੱਡ ਚੀਰਵੀਂ ਠੰਢ ਵਿੱਚ ਡੀਸੀ ਦਫਤਰਾਂ ਦੇ ਅੱਗੇ ਤੇ ਟੋਲ ਪਲਾਜ਼ਿਆਂ ‘ਤੇ ਚੱਲ ਰਹੇ ਧਰਨਿਆਂ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਡੀਸੀ ਦਫਤਰਾਂ ਦੇ ਅੱਗੇ ਕਿਸਾਨਾਂ ਦਾ ਧਰਨਾ 38ਵੇਂ ਤੇ ਟੋਲ ਪਲਾਜ਼ਿਆਂ ‘ਤੇ ਲੱਗਾ ਧਰਨਾ 19ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ

Read More