India Khetibadi Punjab

ਕਿਸਾਨ ਅੰਦੋਲਨ ਅਤੇ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

ਹਰਿਆਣਾ-ਪੰਜਾਬ (Haryana-Punjab )  ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ( Kisan Andolan 2.0) ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ

Read More
Khetibadi Punjab

ਕਿਸਾਨ ਅੰਦੋਲਨ ਨੂੰ ਪੂਰੇ ਹੋਏ 120 ਦਿਨ! 2 ਜੁਲਾਈ ਨੂੰ ਵੱਡੀ ਕਾਰਵਾਈ ਦਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਦੀ ਕੜਾਕੇ ਦੀ ਠੰਢ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਅੱਜ 120 ਦਿਨ ਹੋ ਗੇ ਹਨ। ਇਨੇ ਦਿਨਾਂ ਬਾਅਦ ਵੀ ਅੱਤ ਦੀ ਗਰਮੀ ਵਿੱਚ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਅੰਦੋਲਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੂੰ ਸੰਬੋਧਨ

Read More
Khetibadi Lok Sabha Election 2024 Punjab

ਕਿਸਾਨਾਂ ਦਾ ‘ਰੇਲ ਰੋਕੋ ਅੰਦੋਲਨ’ ਮੁਲਤਵੀ, ਨੌਜਵਾਨਾਂ ਦੀ ਰਿਹਾਈ ਲਈ ਨਵੀਂ ਰਣਨੀਤੀ, ਪ੍ਰੈਸ ਕਾਨਫਰੰਸ ‘ਚ ਵੱਡੇ ਐਲਾਨ

ਕਿਸਾਨ ਅੰਦੋਲਨ 2 ਦੇ 100 ਦਿਨ ਪੂਰੇ ਹੋਣ ਅਤੇ ਸ਼ੰਭੂ ਰੇਲਵੇ ਸਟੇਸ਼ਨ ’ਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਚੱਲ ਰਹੇ ਰੇਲ ਰੋਕੋ ਅੰਦੋਲਨ ਦੇ ਸਬੰਧ ’ਚ ਅੱਜ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਗ੍ਰਿਫ਼ਤਾਰ ਤਿੰਨ ਕਿਸਾਨਾਂ ਦੀ ਰਿਹਾਈ ਲਈ ਪਿਛਲੇ ਇੱਕ

Read More
Punjab

ਬਾਰਡਰ ’ਤੇ ਇਕ ਹੋਰ ‘ਸੰਘਰਸ਼ਸ਼ੀਲ ਅੰਨਦਾਤਾ’ ਦਾ ‘ਅੰਤ!’ ਹੁਣ ਤੱਕ 20 ਕਿਸਾਨ ਫ਼ੌਤ

ਸ਼ੰਭੂ ਬਾਰਡਰ ’ਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਮੋਰਚਾ ਲਾਇਆ ਹੋਇਆ ਹੈ। ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਮੋਰਚੇ ਵਿੱਚ ਬੈਠੇ ਹਨ, ਮੀਂਹ, ਹਨ੍ਹੇਰੀ, ਝੱਖੜ ਤੇ ਤਪਦੀ ਧੁੱਪ ਝੱਲ ਰਹੇ ਹਨ। ਅਜਿਹੇ ਵਿੱਚ ਕਈ ਬਜ਼ੁਰਗ ਕਿਸਾਨਾਂ ਦੀ ਸਿਹਤ ਖ਼ਰਾਬ ਹੋ ਰਹੀ ਹੈ। ਅੱਜ ਸਵੇਰੇ ਇੱਕ ਹੋਰ ਕਿਸਾਨ ਨੇ ਇਸ ਦੁਨੀਆ ਨੂੰ ਅਲਵਿਦਾ ਆਖ਼ ਦਿੱਤਾ ਹੈ। ਇਸ

Read More
Khetibadi Punjab

ਰੇਲਵੇ ਟਰੈਕ ’ਤੇ ਕਿਸਾਨਾਂ ਨੂੰ ਡਰਾਉਣ ਲਈ ਘੱਲੀ ਮਸ਼ੀਨ, ਧਰਨੇ ’ਚ ਪੈ ਗਈ ਭਾਜੜ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿਛਲੇ 6 ਦਿਨਾਂ ਤੋਂ ਰੇਲਵੇ ਟਰੈਕ ’ਤੇ ਧਰਨਾ ਦੇ ਰਹੀਆਂ ਹਨ। ਕੱਲ੍ਹ ਧਰਨੇ ਦੇ ਛੇਵੇਂ ਦਿਨ ਕਿਸਾਨਾਂ ਵਿੱਚ ਭਾਜੜ ਪੈ ਗਈ। ਇਸ ਦਾ ਕਾਰਨ ਸੀ ਇਲੈਕਟ੍ਰੋਨਿਕ ਮਸ਼ੀਨ, ਜੋ ਕਿਹਾ ਜਾ ਰਿਹਾ ਹੈ ਕਿ ਉੱਥੇ ਟਰੈਕ ਦੀ ਮੁਰੰਮਤ ਲਈ ਲਿਆਂਦੀ ਗਈ ਸੀ। ਕਿਸਾਨਾਂ ਨੇ ਅਧਿਕਾਰੀਆਂ ਦੀ ਇਸ

Read More