Punjab

ਗੂੰਜਿਆਂ…ਬੋਲੇ ਸੋ ਨਿਹਾਲ, ਰੁੜ ਪਿਆ ਟ੍ਰੈਫਿਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਅੱਜ ਪੂਰੇ ਦੇਸ਼ ਵਿੱਚ ਭਰਵਾਂ ਹੁੰਘਾਰਾ ਮਿਲਿਆ ਹੈ। ਇੱਕਾ ਦੁੱਕਾ ਘਟਨਾਵਾਂ ਨੂੰ ਛੱਡ ਤਕਰੀਬਨ ਹਰ ਪਾਸੇ ਤੋਂ ਕਿਸਾਨਾਂ ਦਾ ਲੋਕਾਂ ਨੇ ਸਾਥ ਦਿੱਤਾ ਹੈ। ਧਰਨਿਆਂ ਉੱਤੇ ਮੌਜੂਦ ਜਥੇਬੰਦੀਆਂ ਨੇ ਵੀ ਕਿਸਾਨ ਲੀਡਰਾਂ ਦੀਆਂ ਹਦਾਇਤਾਂ ਦਾ ਪਾਲਣ ਕੀਤਾ ਤੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਧਿਆਨ

Read More