ਮੋਦੀ ਸਰਕਾਰ ਦੀ ਸਾੜੀ ਜਾਵੇਗੀ ਅਰਥੀ, ਇਸ ਦਿਨ ਹੋਵੇਗਾ ਟਰੈਕਟਰ ਮਾਰਚ, ਕਿਸਾਨ ਲੀਡਰਾਂ ਕੀਤਾ ਐਲਾਨ
ਬਿਉਰੋ ਰਿਪੋਰਟ – ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਰੋਕਣ ਵਾਲੇ ਪੁਲਿਸ ਅਫਸਰਾਂ ਨੂੰ ਸਨਮਾਨਿਤ ਕਰਨ ਦਾ ਜਿਹੜਾ ਫੈਸਲਾ ਲਿਆ ਹੈ ਇਸ ਦਾ ਕਿਸਾਨਾਂ ਦੇ ਵੱਲੋਂ ਸਖਤ ਵਿਰੋਧ ਕੀਤਾ ਗਿਆ ਹੈ। ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਜਿਨ੍ਹਾਂ ਪੁਲਿਸ ਅਫਸਰਾਂ ਨੇ ਕਿਸਾਨਾਂ ‘ਤੇ ਗੋਲੀਆਂ ਚਲਾ ਕੇ ਤਸ਼ੱਸ਼ਦ ਕੀਤਾ ਹੈ,