ਸਿਆਸੀ ਰੈਲੀਆਂ ਦਾ ਵਿਰੋਧ ਰੱਖਣਗੇ ਜਾਰੀ ਕਿਸਾਨ : ਰਾਜੇਵਾਲ
‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਰੈਲੀਆਂ ਨਾ ਕਰਨ ਲਈ ਕਿਹਾ ਪਰ ਹੁਣ ਕਾਂਗਰਸ ਨੇ ਵੀ ਰੈਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅਸੀਂ ਇਹਨਾਂ ਪਾਰਟੀਆਂ ਨੂੰ ਸਿਰਫ਼ 50-60 ਬੰਦੇ ਇਕੱਠੇ ਹੋਣ ਦੀ ਹੀ ਆਗਿਆ ਦਿੱਤੀ ਸੀ। ਕਿਸਾਨ ਇਨ੍ਹਾਂ ਦਾ ਵਿਰੋਧ ਜਾਰੀ ਰੱਖਣਗੇ