ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਾਉਣ ਤੋਂ ਕੀਤਾ ਮਨ੍ਹਾ, ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪਹੁੰਚੇ
ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ ਅੱਜ 57ਵਾਂ ਦਿਨ ਹੈ। ਜਗਜੀਤ ਸਿੰਘ ਡੱਲੇਵਾਲ ਨੇ ਗੁਲੂਕੋਜ਼ ਲਗਵਾਉਣ ਤੋਂ ਮਨ੍ਹਾ ਕਰ ਦਿੱਤਾ। ਖ਼ਬਰ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ। ਇਸ ਸੰਬੰਧੀ ਡੀ.ਐਸ.ਪੀ. ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਗੁਲੂਕੋਜ਼ ਲਾਉਣ ਵਾਲਾ ਡਾਕਟਰ ਦੱਖਣੀ ਭਾਰਤ ਦਾ ਹੋਣ