ਡੱਲੇਵਾਲ 49 ਦਿਨਾਂ ਤੋਂ ਭੁੱਖ ਹੜਤਾਲ ‘ਤੇ, ਡਾਕਟਰ ਨੇ ਕਿਹਾ- ਹਾਲਤ ਚਿੰਤਾਜਨਕ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ 49 ਦਿਨ ਹੋ ਗਏ ਹਨ। ਉਨ੍ਹਾਂ ਦੇ ਡਾਕਟਰਾਂ ਨੇ ਕਿਹਾ ਹੈ ਕਿ ਹੁਣ ਡੱਲੇਵਾਲ ਦਾ ਮਾਸ ਸੁੰਗੜਨਾ ਸ਼ੁਰੂ ਹੋ ਗਿਆ ਹੈ, ਜੋ ਕਿ ਚਿੰਤਾਜਨਕ ਸਥਿਤੀ ਹੈ। ਦੂਜੇ ਪਾਸੇ, ਇਸ