ਮੁਜ਼ੱਫਰਨਗਰ ਦੀ ਮਹਾਂਪੰਚਾਇਤ ਦੀ ਸਟੇਜ ਤੋਂ ਕਿਸਾਨ ਲੀਡਰਾਂ ਦੀ ਤੱਤੀਆਂ ਤਕਰੀਰਾਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਅੱਜ ਖੇਤੀ ਕਾਨੂੰਨਾਂ ਦੇ ਖਿਲਾਫ ਵਿੰਢੀ ਗਈ ਕਿਸਾਨਾਂ ਦੀ ਮਹਾਂ ਪੰਚਾਇਤ ਇਤਿਹਾਸਿਕ ਹੋ ਨਿਬੜੀ। ਦੇਸ਼ ਭਰ ਚੋਂ ਆਏ ਕਿਸਾਨ ਲੀਡਰਾਂ ਨੇ ਆਪਣੇ ਸਮੱਰਥਕਾਂ ਦੇ ਨਾਲ ਇਸ ਪੰਚਾਇਤ ਵਿੱਚ ਹਾਜ਼ਿਰੀ ਭਰੀ ਤੇ ਕੇਂਦਰ ਸਰਕਾਰ ਦੇ ਖਿਲਾਫ ਆਪਣੀ ਆਵਾਜ਼ ਨੂੰ ਬੁਲੰਦ ਕੀਤਾ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ