Punjab

ਥੋੜ੍ਹੀ ਦੇਰ ਵਿੱਚ ਕਿਸਾਨ ਜਥੇਬੰਦੀਆਂ ਤੇ ਸਿਆਸੀ ਲੀਡਰ ਹੋਣਗੇ ਆਹਮੋ-ਸਾਹਮਣੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੇਂਦਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਸਿਆਸੀ ਧਿਰਾਂ ਦੇ ਲੀਡਰਾਂ ਨੂੰ ਮੀਟਿੰਗ ਵਿੱਚ ਸੱਦਿਆ ਹੈ। ਇਹ ਮੀਟਿੰਗ ਸੈਕਟਰ-36 ਸਥਿਤ ਕਨਵੈਂਸਨ ਹਾਲ ਵਿੱਚ ਹੋ ਰਹੀ ਹੈ।ਜਾਣਕਾਰੀ ਅਨੁਸਾਰ ਭਾਜਪਾ ਨੂੰ ਇਸ ਮੀਟਿੰਗ ਲਈ ਨਹੀਂ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਗਲੇ ਸਾਲ ਦੇ

Read More