Punjab

ਕਿਸਾਨ ਆਗੂਆਂ ਨੇ ਕਰਤਾ ਐਲਾਨ,ਕੱਲ ਨੂੰ ਕਰਨਗੇ ਆਹ ਕਾਰਵਾਈ

ਅੰਮ੍ਰਿਤਸਰ : ਹੱਡ ਚੀਰਵੀਂ ਠੰਢ ਵਿੱਚ ਡੀਸੀ ਦਫਤਰਾਂ ਦੇ ਅੱਗੇ ਤੇ ਟੋਲ ਪਲਾਜ਼ਿਆਂ ‘ਤੇ ਚੱਲ ਰਹੇ ਧਰਨਿਆਂ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਡੀਸੀ ਦਫਤਰਾਂ ਦੇ ਅੱਗੇ ਕਿਸਾਨਾਂ ਦਾ ਧਰਨਾ 38ਵੇਂ ਤੇ ਟੋਲ ਪਲਾਜ਼ਿਆਂ ‘ਤੇ ਲੱਗਾ ਧਰਨਾ 19ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ

Read More
India Punjab

ਬਿਜਲੀ ਸੋਧ ਬਿੱਲ ਦੇ ਖਿਲਾਫ਼ ਕਿਸਾਨਾਂ ਦਾ ਜ਼ਬਰਦਸਤ ਪ੍ਰਦਰਸ਼ਨ ! ਮੁੜ ਰੇਲ ਪੱਟੜੀਆਂ ਦੇ ਲੱਗਣਗੇ ਡੇਰੇ

ਮੋਦੀ ਹਕੂਮਤ ਦੇ ਖਿਲਾਫ਼ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਹੰਗਾਮੀ ਮੀਟਿੰਗ ਸੱਦੀ ‘ਦ ਖ਼ਾਲਸ ਬਿਊਰੋ : ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2022 ਸਿੱਧਾ ਲੋਕ ਸਭਾ ਵਿੱਚ ਪੇਸ਼ ਕਰਨ ਖਿਲਾਫ ਪੰਜਾਬ ਦੇ ਕਿਸਾਨ ਸੜਕਾਂ ‘ਤੇ ਉਤਰ ਆਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਨੂੰ ਲੋਕ ਵਿਰੋਧੀ ਬਿੱਲ ਦੱਸਿਆ ਹੈ ਅਤੇ ਅੰਮ੍ਰਿਤਸਰ ਦੇ

Read More