India Punjab

Breaking News-ਕਿਸਾਨਾਂ ਦਾ ਕਰਨਾਲ ਮਿੰਨੀ ਸਕੱਤਰੇਤ ਵੱਲ ਕੂਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕਰਨਾਲ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਤੇ ਧਰਨੇ ਦੇ ਐਲਾਨ ਦੇ ਮੁਤਾਬਿਕ ਕਿਸਾਨ ਜਥੇਬੰਦੀਆਂ ਨੇ ਆਪਣਾ ਮਾਰਚ ਸ਼ੁਰੂ ਕਰ ਦਿੱਤਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਘਿਰਾਓ ਕਰਨ ਲਈ ਅੱਗੇ ਵਧ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਫੋਰਸ ਦੀਆਂ 40 ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ। ਉੱਧਰ, ਕਿਸਾਨ ਲੀਡਰ ਬਲਬੀਰ

Read More