Khetibadi Punjab

KMM ਵੱਲੋਂ AAP ਦੀ ਲੈਂਡ ਪੂਲਿੰਗ ਨੀਤੀ ਵਿਰੁੱਧ SKM ਦੀ ਅਪੀਲ ਨੂੰ ਪੂਰਾ ਸਮਰਥਨ, ਪੰਜਾਬ ਭਰ ’ਚ ਵੱਡੀਆਂ ਟਰੈਕਟਰ ਰੈਲੀਆਂ

ਬਿਊਰੋ ਰਿਪੋਰਟ: ਕਿਸਾਨ ਮਜ਼ਦੂਰ ਮੋਰਚਾ (KMM) ਵੱਲੋਂ ਸੰਯੁਕਤ ਕਿਸਾਨ ਮੋਰਚਾ (SKM) ਦੀ ਉਸ ਅਪੀਲ ਨੂੰ ਪੂਰਾ ਤੇ ਬੇਸ਼ਰਤ ਸਮਰਥਨ ਦਿੱਤਾ ਗਿਆ ਹੈ, ਜੋ ਕਿ ਆਮ ਆਦਮੀ ਪਾਰਟੀ (AAP) ਵੱਲੋਂ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਵਿਵਾਦਤ ਲੈਂਡ ਪੂਲਿੰਗ ਨੀਤੀ ਵਿਰੁੱਧ ਕੀਤੀ ਗਈ ਹੈ। SKM ਦੇ ਸਾਂਝੇ ਸੱਦੇ ’ਤੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ,

Read More
Khetibadi Punjab

ਪੰਜਾਬ ’ਚ ਭਾਰੀ ਮੀਂਹ ਦੌਰਾਨ ਕਿਸਾਨਾਂ ਦਾ ਟਰੈਕਟਰ ਮਾਰਚ ਜਾਰੀ!

ਬਿਊਰੋ ਰਿਪੋਰਟ: ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨਾਂ ਦਾ ਵਿਰੋਧ ਤੇਜ਼ ਹੋ ਗਿਆ ਹੈ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਵੱਲੋਂ ਇਸ ਮੁੱਦੇ ’ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਹ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਗਿਆ ਹੈ। ਅੱਜ ਭਾਰੀ ਮੀਂਹ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਸਰਵਣ

Read More
Khetibadi Punjab

ਜੇ ਅੱਜ ਪ੍ਰਸ਼ਾਸਨ ਨੇ ਨੌਜਵਾਨ ਕਿਸਾਨ ਰਿਹਾਅ ਨਾ ਕੀਤੇ ਤਾਂ ਭਲਕੇ ਹੋਵੇਗਾ ਵੱਡਾ ਐਕਸ਼ਨ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੱਲ੍ਹ 17 ਅਪ੍ਰੈਲ ਨੂੰ ਸ਼ੰਭੂ ਬਾਰਡਰ (Shambhu Border) ’ਤੇ ਰੇਲ ਰੋਲੋ ਅੰਦੋਲਨ (Rail Roko Andolan) ਦਾ ਸੱਦਾ ਦਿੱਤਾ ਗਿਆ ਹੈ। 3 ਨੌਜਵਾਨ ਕਿਸਾਨਾਂ ਦੀ ਰਿਹਾਈ ਲਈ ਸਮੂਹ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਡੀ ਗਿਣਤੀ ਵਿੱਚ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਕਿਸਾਨ

Read More