ਪਰਾਲੀ ਅਤੇ ਹੜ੍ਹਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵਲੋ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ
ਕਿਸਾਨ ਮਜ਼ਦੂਰ ਮੋਰਚਾ ਭਾਰਤ ਨੇ ਆਪਣੇ ਉਲੀਕੇ ਗਏ ਪ੍ਰੋਗਰਾਮ ਅਧੀਨ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਕੀਤੇ। ਵੱਖ-ਵੱਖ ਜਗ੍ਹਾਵਾਂ ‘ਤੇ ਵੱਡੇ ਪੁਤਲੇ ਬਣਾ ਕੇ ਫੂਕੇ ਗਏ, ਜਿਸ ਨਾਲ ਸਰਕਾਰਾਂ ਨੂੰ ਹੜ੍ਹਾਂ ਅਤੇ ਕਿਸਾਨਾਂ ਦੇ ਨੁਕਸਾਨਾਂ ਵਿੱਚ ਬੇਹੱਦੀ ਦੇ ਦੋਸ਼ ਲਗਾਏ ਗਏ। ਖਰਾਬ ਮੌਸਮ ਦੇ ਬਾਵਜੂਦ