ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋ ਗੋਲਡਨ ਗੇਟ ਵਿਖੇ ਫੂਕਿਆ ਗਿਆ ਪੁਤਲਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਤੇ ਗੁਰਬਚਨ ਸਿੰਘ ਚੱਬਾ ਸੂਬਾ ਦਫ਼ਤਰ ਸਕੱਤਰ ਦੀ ਅਗਵਾਈ ਹੇਠ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਕਿਸਾਨ ਮੌਜੂਦ ਸਨ। ਭਗਵੰਤ ਮਾਨ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਹੋਰ