26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ
ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਪਿਛਲੇ 11 ਮਹੀਨੇ 8 ਦਿਨਾਂ ਤੋਂ ਸੰਘਰਸ਼ ਕਰ ਰਹੇ ਕਿਸਾਨ ਅੰਦੋਲਨ 2 ‘ਤੇ ਬੈਠੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਸ਼ੰਭੂ ਮੋਰਚਾ ਵਿਖੇ ਪ੍ਰੈਸ ਕਾਨਫਰੰਸ ਕੀਤੀ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 26