ਕਿ ਸਾਨ ਮੋਰਚੇ ਨੇ ਕੇਂਦਰ ਸਰਕਾਰ ਨੂੰ 7 ਦਸੰਬਰ ਤੱਕ ਦਿੱਤੀ ਮੋਹਲਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਰਹਿੰਦੀਆਂ ਮੰਗਾਂ ਮੰਨਣ ਲਈ ਕੇਂਦਰ ਸਰਕਾਰ ਨੂੰ ਤਿੰਨ ਦਿਨ ਦੀ ਮੋਹਲਤ ਦੇ ਦਿੱਤੀ ਹੈ। ਕੇਂਦਰ ਸਰਕਾਰ ਨੂੰ 21 ਨਵੰਬਰ ਨੂੰ ਲਿਖੀ ਚਿੱਠੀ ਦਾ ਜਵਾਬ ਦੇਣ ਲਈ 7 ਦਸੰਬਰ ਤੱਕ ਦਾ ਸਮਾਂ ਦੇ ਦਿੱਤਾ ਗਿਆ ਹੈ। ਮੋਰਚੇ ਨੇ ਅਗਲੀ ਰਣਨੀਤੀ ਉਲੀਕਣ ਲਈ 7 ਦਸੰਬਰ ਨੂੰ ਮੁੜ