Punjab

ਕਿਸਾਨ ਸੁਰਿੰਦਰਪਾਲ ਦਾ ਹੋਇਆ ਸਸਕਾਰ, ਪ੍ਰਸਾਸ਼ਨ ਨੇ ਮੰਨੀਆਂ ਮੰਗਾਂ

ਬਿਉਰੋ ਰਿਪੋਰਟ – ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਮਾਰੇ ਗਏ ਕਿਸਾਨ ਸੁਰਿੰਦਰਪਾਲ ਸਿੰਘ ਦਾ ਅੱਜ ਸਸਕਾਰ ਕਰ ਦਿੱਤਾ ਗਿਆ। ਕਿਸਾਨਾਂ ਵੱਲੋਂ ਸੁਰਿੰਦਰਪਾਲ ਨਾਲ ਧੱਕਾਮੁੱਕੀ ਕਰਨ ਵਾਲੇ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਨਾਲ-ਨਾਲ ਹੋਰ ਮੰਗਾਂ ਨੂੰ ਲੈ ਕੇ ਸਸਕਾਰ ਕਰਨ

Read More
India Punjab

ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਵਿਰੋਧ ਜਾਰੀ, ਪੁਲਿਸ ਨੇ ਕੀਤੀ ਕਾਰਵਾਈ, ਪੰਧੇਰ ਨੇ ਕੀਤਾ ਨਵਾਂ ਐਲਾਨ

ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਲਗਾਤਾਰ ਬੀਜੇਪੀ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਬੁੱਧਵਾਰ 8 ਮਈ ਨੂੰ ਕਿਸਾਨ ਵੱਲੋਂ ਜਦੋਂ ਪਟਿਆਲਾ ਬਾਇਪਾਸ ‘ਤੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਕਿਸਾਨਾਂ ਨੂੰ ਫੜ ਕੇ ਬੜਬੇੜਾ ਪੁਲਿਸ ਥਾਣੇ ਵਿੱਚ ਲੈ ਆਈ। ਉਧਰ ਕਿਸਾਨ ਆਗੂ

Read More
Punjab

ਕਿਸਾਨ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਔਰਤ ਦੀ ਹੋਈ ਮੌਤ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵੱਖ-ਵੱਖ ਥਾਵਾਂ ‘ਤੇ ਮੋਰਚੇ ਲਗਾਏ ਹੋਏ ਹਨ। ਕਿਸਾਨਾਂ ਦਾ ਦਾਅਵਾ ਹੈ ਕਿ ਮੰਗਾਂ ਪੂਰੀਆਂ ਨਾਂ ਹੋਣ ਤੱਕ ਮੋਰਚਿਆਂ ਨੂੰ ਜਾਰੀ ਰੱਖਿਆ ਜਾਵੇਗਾ। ਕਿਸਾਨਾਂ ਦੇ ਲਗਾਏ ਧਰਨੇ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਮੋਰਚੋ ਵਿੱਚੋਂ ਪਹਿਲਾ ਪੁਰਸ਼ ਕਿਸਾਨਾਂ ਦੀ ਮੌਤ ਦੀ ਖ਼ਬਰ ਆਉਂਦੀ ਸੀ ਪਰ ਹੁਣ ਇੱਕ ਔਰਤ

Read More
Punjab

ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ

ਬੀਤੇ ਦਿਨ ਲੋਕ ਸਭਾ ਹਲਕਾ ਪਟਿਆਲਾ (Patiala) ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਹੋਈ ਸੀ, ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ

Read More
India Punjab

ਕਿਸਾਨਾਂ ਦਾ ਧਰਨਾ ਜਾਰੀ, ਪੰਧੇਰ ਨੇ ਮੋਦੀ ਸਰਕਾਰ ‘ਤੇ ਕੱਸੇ ਤੰਜ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ, ਡੱਬਵਾਲੀ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ਵਿਖੇ ਲਗਾਇਆ ਧਰਨਾ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ

Read More
India Punjab

ਸੰਭੂ ਬਾਰਡਰ ਤੇ ਲੱਗੀ ਸੀ ਅੱਗ: ਕਿਸਾਨਾਂ ਫਾਇਰ ਬ੍ਰਿਗੇਡ ਤੇ ਲਗਾਏ ਅਰੋਪ

ਅੰਬਾਲਾ – ਵੀਰਵਾਰ ਨੂੰ ਪੰਜਾਬ (Punjab) ਹਰਿਆਣਾ( Haryana) ਦੀ ਸ਼ੰਭੂ ਸਰਹੱਦ (Shambhu Border) ‘ਤੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਕਿਸਾਨਾਂ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਸਰਹੱਦ ’ਤੇ ਤਾਇਨਾਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਤੇ ਕਾਬੂ ਨਹੀਂ ਪਾਇਆ। ਕਿਸਾਨਾਂ ਨੇ ਖੁਦ ਪਾਣੀ ਦੀਆਂ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾਇਆ। ਕਿਸਾਨਾਂ ਦਾ ਦੋਸ਼

Read More
Punjab

ਕਿਸਾਨਾਂ ਨੇ ਜਿੱਤਿਆ ਸੰਗਰੂਰ ਮੋਰਚਾ,ਸਰਕਾਰ ਨਾਲ ਹੋਈ ਮੀਟਿੰਗ ਵਿੱਚ ਬਣੀ ਸਹਿਮਤੀ

ਸੰਗਰੂਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੰਗਰੂਰ ਸਥਿਤ ਘਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਲੱਗਾ ਧਰਨਾ ਹੁਣ ਖਤਮ ਹੋ ਜਾਵੇਗਾ। ਕਿਸਾਨ ਜਥੇਬੰਦੀ ਅਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਧਰਨਾ ਚੁੱਕਣ ਬਾਰੇ

Read More