ਕਿਸਾਨਾਂ ਦਾ ਧਰਨਾ ਜਾਰੀ, ਪੰਧੇਰ ਨੇ ਮੋਦੀ ਸਰਕਾਰ ‘ਤੇ ਕੱਸੇ ਤੰਜ
ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਹੈ ਕਿ ਕਿਸਾਨਾਂ ਵੱਲੋਂ ਸ਼ੰਭੂ, ਡੱਬਵਾਲੀ, ਖਨੌਰੀ ਅਤੇ ਰਤਨਪੁਰਾ ਰਾਜਸਥਾਨ ਵਿਖੇ ਲਗਾਇਆ ਧਰਨਾ ਮੰਗਾਂ ਨਾਂ ਮੰਨੇ ਜਾਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਜ਼ਬੂਤ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਜਥਾ ਕੱਲ੍ਹ ਨੂੰ ਅੰਮ੍ਰਿਤਸਰ ਤੋਂ ਰਵਾਨਾ ਹੋਵੇਗਾ। ਬੀਤੇ ਦਿਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੀ